ਮੈਂ ਅੰਮ੍ਰਿਤਪਾਲ ਵਰਗਾ ਨਹੀਂ ਦਿਖਦਾ ਮੇਰੀਆਂ ਫੋਟੋਆਂ ਸ਼ਰਾਰਤੀ ਬੰਦੇ ਐਡਿੱਟ ਕਰ ਰਹੇ

Uncategorized

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਬੰਦੇ ਦੇ ਵਲੋਂ ਕਿਹਾ ਜਾ ਰਿਹਾ ਹੈ ਕੇ ਮੇਰੀਆਂ ਫੋਟੋਆਂ ਨੂੰ ਚੁੱਕ ਕੇ ਜਾਣ ਬੁਝ ਕੇ ਵਾਇਰਲ ਕੀਤੀਆਂ ਜਾ ਰਹੀਆਂ ਹਨ ਅਤੇ ਅਮ੍ਰਿਤਪਾਲ ਦੇ ਨਾਲ ਜੋੜਿਆ ਜਾ ਰਿਹਾ ਹੈ , ਲੋਕਾਂ ਦੇ ਵਲੋਂ ਮੇਰੀਆਂ ਫੋਟੋਆਂ ਐਡਿਟ ਕਰਕੇ ਵਰਤੀਆਂ ਜਾ ਰਹੀਆਂ ਹਨ।

ਵੀਰਵਾਰ ਨੂੰ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਸੀ ਜਿਸ ਵਿੱਚ ਦਿਖਾਇਆ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਇੱਕ ਕਮੀਜ਼ ਅਤੇ ਪੈਂਟ ਪਹਿਨੇ ਹੋਏ ਸੀ ਅਤੇ ਸੀਸੀਟੀਵੀ ਕੈਮਰਿਆਂ ਤੋਂ ਆਪਣੇ ਆਪ ਨੂੰ ਛੁਪਾਉਣ ਲਈ ਹਰਿਆਣਾ ਦੇ ਸ਼ਾਹਬਾਦ ਵਿੱਚ ਛੱਤਰੀ ਫੜੀ ਹੋਈ ਸੀ।

ਬਾਅਦ ਵਿੱਚ, ਇੱਕ ਹੋਰ ਫੁਟੇਜ ਸਾਹਮਣੇ ਆਈ, ਜੋ ਕਿ 20 ਮਾਰਚ ਦੀ ਦੱਸੀ ਗਈ ਹੈ, ਜਿਸ ਵਿੱਚ ਉਹ ਇੱਕ ਵਾਰ ਫਿਰ ਛੱਤਰੀ ਲੈ ਕੇ ਸ਼ਾਹਾਬਾਦ ਬੱਸ ਸਟੈਂਡ ਦੇ ਸਾਹਮਣੇ ਵਾਲੀ ਸੜਕ ‘ਤੇ ਜਾਂਦਾ ਦਿਖਾਈ ਦੇ ਰਿਹਾ ਹੈ।ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

Leave a Reply

Your email address will not be published. Required fields are marked *