ਜਿਸ ਘਰ ‘ਚ ਅੰਮ੍ਰਿਤਪਾਲ ਦੇ ਰੁਕੇ ਹੋਣ ਦੀ ਖਬਰ ਸੀ !

Uncategorized

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਮਨਪ੍ਰੀਤ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਭਰਾ ਕਮਲਪ੍ਰੀਤ ਸਿੰਘ ਆਪਣੇ ਘਰ ਸੀ ਜਦੋਂ ਦੁਪਹਿਰ ਕਰੀਬ 12 ਵਜੇ ਦੋ ਵਿਅਕਤੀ ਮਰਸਡੀਜ਼ ਕਾਰ ਵਿੱਚ ਆਏ ਅਤੇ ਉਸ ਦੇ ਭਰਾ ਨੂੰ ਗੇਟ ਖੋਲ੍ਹਣ ਦੀ ਧਮ-ਕੀ ਦਿੱਤੀ।

“ਉਨ੍ਹਾਂ ਨੇ ਕਾਰ ਘਰ ਵਿੱਚ ਭਜਾ ਦਿੱਤੀ ਅਤੇ ਫਿਰ ਬਜ਼ੁਰਗ ਸਾਥੀ, ਜਿਸ ਦੇ ਹੱਥ ਵਿੱਚ ਪਿਸ-ਤੌਲ ਸੀ, ਨੇ ਆਪਣੀ ਜਾਣ-ਪਛਾਣ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਉਸ ਦੇ ਸਾਥੀ ਨੂੰ ਉਸ ਦਾ ਡਰਾਈਵਰ ਹਰਪ੍ਰੀਤ ਸਿੰਘ ਵਜੋਂ ਕਰਵਾਈ। ਉਨ੍ਹਾਂ ਨੇ ਮੇਰੇ ਭਰਾ ਨੂੰ ਆਪਣੇ ਰਹਿਣ ਲਈ ਇੱਕ ਕਮਰਾ ਖੋਲ੍ਹਣ ਲਈ ਮਜਬੂਰ ਕੀਤਾ। ਇਕ ਬਾਬਾ ਜੀ ਦੇ ਵਲੋਂ ਸਾਰਾ ਕੁਝ ਦੱਸਿਆ ਗਿਆ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published. Required fields are marked *