ਬਾਦਲ ਦੇ ਘਰ ਚ ਹੀ ਖੜ੍ਹ ਕੇ ਸੁਣੋਂ ਬਾਦਲ ਬਾਰੇ ਕੀ ਬੋਲੇ ਨਵਜੋਤ ਸਿੱਧੂ

Uncategorized

ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਬਾਦਲ ਪਹੁੰਚੇ । ਨਵਜੋਤ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ।

ਇਸ ਮੌਕੇ ਨਵਜੋਤ ਸਿੱਧੂ ਨਾਲ ਕਈ ਹੋਰ ਆਗੂ ਵੀ ਹਾਜ਼ਰ ਸਨ । ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ ਸੀ । ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ ਹੋਵੇਗਾ । ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨ ਰਾਜਕੀ ਸਨਮਾਨਾਂ ਦੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਸੀ ।

ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਸੀ । ਇਸ ਦੌਰਾਨ ਕਈ ਸਿਆਸੀ ਸ਼ਖਸਿਅਤਾਂ ਵੀ ਸ਼ਾਮਲ ਹੋਈਆਂ । ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਤੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ । ਉਨ੍ਹਾਂ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਸਾਡੇ ਦਿਲਾਂ ’ਚ ਜਿਉਂਦੇ ਰਹਿਣਗੇ ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ

ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published. Required fields are marked *